Showing posts with label ਲੇਖ. Show all posts
Showing posts with label ਲੇਖ. Show all posts

ਸਾਫ ਸੁਥਰੀ ਸਿਆਸਤ ਪ੍ਰਤੀ ਵਚਨਬੱਧ ਪੀਪਲਜ਼ ਪਾਰਟੀ ਆਫ ਪੰਜਾਬ

ਸਰਦਾਰ ਅਮਰੀਕ ਸਿੰਘ Convenor Friends of Panjab’s People Party, EAST London
ਮਨਪ੍ਰੀਤ ਸਿੰਘ ਬਾਦਲ ਨੇ ਵਿਤ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਖਰਕਾਰ ਸਤਾਈ ਮਾਰਚ ਨੂੰ (੨੭ ਮਾਰਚ) ਖਟਕੜ ਕਲ਼ਾਂ ਵਿਖੇ ਪੀਪਲਜ ਪਾਰਟੀ ਆਫ ਪੰਜਾਬ ਦੀ ਸਥਾਪਨਾ ਕਰ ਦਿੱਤੀ।

2010 ਦੀ ਵਿਸਾਖੀ ‘ਤੇ ਦਸਮੇਸ਼ ਪਿਤਾ ਨਾਲ ਕੁਝ ਗੱਲਾਂ

ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਲਿਖ-ਤੁਮ,
“ਹਉ ਅਪਰਾਧੀ ਗੁਨਹਗਾਰ ਹਉ ਬੇਮੁਖ ਮੰਦਾ।।”
ਪੜ੍ਹ-ਤੁਮ,
ਬਹੁਤ ਬਹੁਤ ਬਹੁਤ

ਦੇਸ਼ ਨੂੰ ਖੁਸ਼ਹਾਲ ਬਨਾਉਣ ਲਈ, ਨਿੱਜ ਤੋਂ ਉੱਚਾ ਉੱਠ ਕੇ ਸੋਚਣਾ ਪਵੇਗਾ

ਰਾਜੂ ਹਠੂਰੀਆ
ਹਿੰਦੋਸਤਾਨ ਨੂੰ ਆਜ਼ਾਦ ਹੋਇਆਂ 63 ਸਾਲ ਹੋ ਗਏ ਹਨ। ਸੂਰਮਿਆਂ ਕੁਰਬਾਨੀਆਂ ਦੇ ਕੇ ਦੇਸ਼ ਤਾਂ ਆਜ਼ਾਦ ਕਰਵਾ ਦਿੱਤਾ। ਪਰ ਕੀ ਅਸੀਂ ਉਸ ਆਜ਼ਾਦੀ ਦਾ ਪੂਰਾ ਆਨੰਦ ਮਾਣ ਰਹੇ ਹਾਂ? ਕੀ ਅਸੀਂ ਉਹਨਾਂ ਦੀ ਸੋਚ ਉੱਤੇ ਪਹਿਰਾ ਦੇ ਰਹੇ ਹਾਂ?

ਹੇ ਪੰਜਾਬ ਦੇ 'ਸਿਆਣੇ' ਲੀਡਰੋ! ਆਪਣੀ ਸੋਚ ਦਾ ਆਪਣੇ ਹੱਥੀਂ ਜਨਾਜ਼ਾ ਨਾ ਕੱਢੋ..।

ਮਨਦੀਪ ਖੁਰਮੀ ਹਿੰਮਤਪੁਰਾ
ਬੇਚਾਰਾ ਪੰਜਾਬ ਹੁਣ ਸਿਰਫ ਕਹਿਣ ਨੂੰ ਹੀ ‘ਰੰਗਲਾ ਪੰਜਾਬ’ ਜਾਂ ਭਾਰਤ ਨਾਂ ਦੀ ਮੁੰਦਰੀ ਵਿਚਲਾ ਨਗ ਰਹਿ ਗਿਆ ਹੈ ਪਰ ਪੰਜਾਬ ਦਾ ਹਾਲ ਕੋਈ ਚੰਗਾ ਨਜ਼ਰ ਨਹੀਂ ਆ ਰਿਹਾ ਤੇ ਭਵਿੱਖ ਵਿੱਚ ਵੀ ਸੁਧਾਰ ਦੀ ਗੁੰਜਾਇਸ਼ ਨਹੀਂ ਜਾਪਦੀ।

ਭਗਤ ਸਿੰਘ ਵੈਲੀ, ਲਫੰਗਾ ਜਾਂ ਕਾਤਲ ਨਹੀਂ...ਸਗੋਂ 'ਅਧਿਐਨ-ਪਸੰਦ' ਚੇਤੰਨ ਨੌਜਵਾਨ ਸੀ!

ਮਨਦੀਪ ਖੁਰਮੀ ਹਿੰਮਤਪੁਰਾ
ਭਗਤ ਸਿੰਘ ਕੁੰਢੀਆਂ ਮੁੱਛਾਂ ਜਾਂ ਸਿਰ ਲੜ ਛੱਡਵੀਂ ਪੱਗ ਬੰਨ੍ਹਦੇ ਨੌਜਵਾਨ ਦਾ ਹੀ ਨਾਂ ਨਹੀਂ ਸੀ। ਭਗਤ ਸਿੰਘ ਸਿਰ ਤਿਰਛੀ ਟੋਪੀ ਲੈਂਦੇ ਕਿਸੇ ਫਿਲਮੀ ਕਲਾਕਾਰਾਂ ਵਾਂਗ ਨਜਰੀਂ ਪੈਂਦਾ ਨੌਜਵਾਨ ਵੀ ਨਹੀਂ ਸੀ ਸਗੋਂ ਭਗਤ ਸਿੰਘ ਤਾਂ ਇੱਕ ਵਿਸ਼ਾਲ ਸੋਚ ਦਾ

ਕਤਲ ਸਾਧੂ ਸਿੰਘ ਤਖਤੂਪੁਰਾ ਦਾ ਨਹੀਂ,ਲੋਕਤੰਤਰ ਦਾ ਹੈ!

ਮਨਦੀਪ ਖੁਰਮੀ ਹਿੰਮਤਪੁਰਾ
ਸਾਧੂ ਸਿੰਘ ਤਖਤੂਪੁਰਾ ਬੇਸ਼ੱਕ ਮੋਗਾ ਜਿਲ੍ਹੇ ਦੀ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਤਖਤੂਪੁਰਾ ਦਾ ਹੀ ਜੰਮਪਲ ਸੀ ਪਰ ਜਿੱਥੇ ਅੱਜ ਉਸਨੂੰ ‘ਲੋਕ ਨਾਇਕ’ ਜਾਂ ‘ਕਿਸਾਨ ਲਹਿਰ ਦਾ ਸ਼ਹੀਦ’ ਦੇ ਰੁਤਬੇ ਨਾਲ ਲੋਕਾਂ ਵੱਲੋਂ ਨਿਵਾਜਿਆ ਗਿਐ

ਹਾਲ- ਏ- ਸਾਊਥਾਲ ਸਿਆਸਤ

ਮਨਦੀਪ ਖੁਰਮੀ ਹਿੰਮਤਪੁਰਾ
6 ਮਈ ਨੂੰ ਹੋਣ ਜਾ ਰਹੀਆਂ ਇੰਗਲੈਂਡ ਦੀਆਂ ਪਾਰਲੀਮਾਨੀ ਚੋਣਾਂ ਵਿਸ਼ਵ ਭਰ 'ਚ ਬੈਠੇ ਪੰਜਾਬੀਆਂ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ ਕਿਉਂਕਿ ਇੰਗਲੈਂਡ ਵਸੇ ਪੰਜਾਬੀ ਵੀ ਇੱਥੋਂ ਦੇ ਪਾਰਲੀਮੈਂਟ 'ਚ ਆਪਣੀਆਂ ਕੁਰਸੀਆਂ ਡਾਹੁਣ ਦੇ

"ਅੱਗ ਲੱਗੀ ਜਗਰਾਵੀਂ,ਧੂੰਆਂ ਨਿਕਲੇ ਬੋਪਾਰਾਵੀਂ" ਬਨਾਮ ਪੰਜਾਬ!

ਮਨਦੀਪ ਖੁਰਮੀ ਹਿੰਮਤਪੁਰਾ
ਅਜੋਕੇ ਪੰਜਾਬ ਦੇ ਉਲਝੇ ਸਮਾਜਿਕ ਤਾਣੇ ਬਾਣੇ 'ਤੇ ਠੰਢਾ ਜਿਹਾ ਹਾਉਕਾ ਲਏ ਬਗੈਰ ਕੁਝ ਵੀ ਨਹੀਂ ਕੀਤਾ ਜਾ ਸਕਦਾ। ਜਦ ਸੋਚਾਂ ਦੇ ਘੋੜੇ ਆਪਣੀ ਜੰਮਣਭੂਮੀ ਵੱਲ ਭੱਜਦੇ ਹਨ ਤਾਂ ਧਾਹ ਜਿਹੀ ਨਿਕਲ ਜਾਂਦੀ ਐ। ਉਹ ਦਿਨ ਯਾਦ ਆ ਜਾਂਦੇ ਹਨ ਜਦੋਂ